Singh Sabha-U.S.A.
Articles

ਪਵਿਤਰ ਮੁੰਦਾਵਣੀ ਦਿਹਾੜਾ
Sep 03,2017
(ਪ੍ਰੋ. ਦਰਸ਼ਨ ਸਿੰਘ ਖਾਲਸਾ)

 

ਮੁੰਦਾਵਣੀ ਮਹਲਾ ੫ ॥

ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥

ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥

ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥

ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥

ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥

ਸਲੋਕ ਮਹਲਾ ੫ ॥ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥

ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥

ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥

ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥


ਅੱਜ ਪਵਿਤਰ ਮੁੰਦਾਵਣੀ ਦਿਹਾੜੇ ਦੀ ਗੁਰਸਿਖਾਂ ਨੂੰ ਬਹੁਤ ਬਹੁਤ ਵਧਾਈ ਜਿਸ ਦਿਨ ਗੁਰੂ ਦੇ ਪੰਜਵੇਂ ਜਾਮੇ ਨੇ ਬਖਸ਼ਿਸ਼ ਕਰਕੇ ਸੱਚ ਧਰਮ ਦੇ ਥਾਲ ਵਿਚ ਸਤੁ ਸੰਤੋਖ ਵੀਚਾਰ ਰਾਹੀਂ ਪ੍ਰਭੂ ਦਾ ਅੰਮ੍ਰਿਤ ਨਾਮ ਪਰੋਸ ਕੇ ਮੁੰਦਾਵਣੀ "ਮੋਹਰ" ਲਾਕੇ ਅਤੇ ਇਸ ਸੰਪੂਰਣਤਾ ਲਈ ਅਕਾਲ ਪੁਰਖ ਦਾ ਧਨਵਾਦ ਕਰਦਿਆਂ, ਭੁੰਚਨ ਲਈ ਸਿਖਾਂ ਨੂੰ ਹੁਕਮ ਕੀਤਾ।

- ਦਰਸ਼ਨ ਸਿੰਘ ਖਾਲਸਾBack    |    ^ Top      

ਸਿੰਘ ਸਭਾ ਯੂ ਐਸ ਏ ਤੇ ਛਪਣ ਵਾਲੀਆਂ ਰਚਨਾਵਾਂ ਦੇ ਵਿਚਾਰ ਲੇਖਕਾਂ ਦੇ ਨਿੱਜੀ ਹੁੰਦੇ ਹਨ।ਇਸ ਲਈ ਇਹ ਜਰੂਰੀ ਨਹੀਂ ਕਿ ਅਸੀਂ ਇਨ੍ਹਾਂ ਨਾਲ ਪੂਰੀ ਤਰ੍ਹਾਂ ਸਹਿਮਤ ਹੋਈਏ।